ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਕੰਗਨਾ ਰਣੌਤ ਦਾ ਵਿਰੋਧੀ ਧਿਰ ‘ਤੇ ਹਮਲਾ; ਈਵੀਐਮ ਹੈਕਿੰਗ ਦੇ ਦੋਸ਼ਾਂ ਨੂੰ ਦਿੱਤਾ ਬੇਬੁਨੀਆਦ ਕਰਾਰ
December 10, 2025
-

S M Singh / New Delhi

ਧੜੱਲੇਦਾਰ ਬਿਊਰੋ ਕੰਗਨਾ ਰਣੌਤ ਦਾ ਵਿਰੋਧੀ ਧਿਰ ‘ਤੇ ਹਮਲਾ; ਈਵੀਐਮ ਹੈਕਿੰਗ ਦੇ ਦੋਸ਼ਾਂ ਨੂੰ ਦਿੱਤਾ ਬੇਬੁਨੀਆਦ ਕਰਾਰ ਨਵੀਂ ਦਿੱਲੀ, 10 ਦਸੰਬਰ 2025 : ਹਿਮਾਚਲ ਪ੍ਰਦੇਸ਼ ਤੋਂ ਸਾਂਸਦ ਕੰਗਨਾ ਰਣੌਤ ਨੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਅਤੇ ਕਾਂਗਰਸ ‘ਤੇ ਤੀਖਾ ਹਮਲਾ ਕਰਦਿਆਂ ਕਿਹਾ ਕਿ ਈਵੀਐਮ ਹੈਕਿੰਗ ਦੇ ਦੋਸ਼ ਬੇਬੁਨੀਆਦ ਹਨ। ਲੋਕ ਸਭਾ ਵਿਚ ਬੋਲਦਿਆਂ ਉਨ੍ਹਾਂ ਨੇ ਦਲੀਲ ਦਿੱਤੀ ਕਿ ਨਰਿੰਦਰ ਮੋਦੀ ਮਸ਼ੀਨਾਂ ਨਹੀਂ, ਸਗੋਂ ਲੋਕਾਂ ਦੇ ਦਿਲ ਜਿੱਤਦੇ ਹਨ। ਕੰਗਨਾ ਨੇ ਵਿਰੋਧੀ ਧਿਰ ਨੂੰ ਸਦਨ ਦੀ ਕਾਰਵਾਈ ਰੋਕਣ ਅਤੇ ਸਿਆਸੀ ਵਿਰੋਧ ਲਈ ਨਵੀਆਂ ਚਾਲਾਂ ਚਲਣ ਦਾ ਦੋਸ਼ ਲਗਾਇਆ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਆਉਣ ਵਾਲੇ ਜਰਮਨੀ ਦੌਰੇ ‘ਤੇ ਵੀ ਤਿੱਖੀ ਟਿੱਪਣੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਬਾਰੇ ਖ਼ਬਰਾਂ ਬੇਮਤਲਬ ਹੁੰਦੀਆਂ ਹਨ। ਭਾਜਪਾ ਨੇ ਵੀ ਰਾਹੁਲ ਨੂੰ “ਟੂਰਿਜ਼ਮ ਵਾਲਾ ਨੇਤਾ” ਕਹਿ ਕੇ ਨਿਸ਼ਾਨਾ ਬਣਾਇਆ ਹੈ, ਜਿਸਦਾ ਕਾਂਗਰਸ ਨੇ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਦਾ ਹਵਾਲਾ ਦੇ ਕੇ ਜਵਾਬ ਦਿੱਤਾ।


Recommended Posts