20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਚੰਨੀ ਦਾ ਦਾਅਵਾ: ਚੋਣਾਂ ਤੋਂ ਪਹਿਲਾਂ Aap ਦੇ ਹੱਕ ਵਿੱਚ ਭਰੇ ਬੈਲਟ ਪੇਪਰ ਬਰਾਮਦ
December 12, 2025
-Aap-

S M Singh / Jalandhar

ਧੜੱਲੇਦਾਰ ਬਿਊਰੋ ਚੰਨੀ ਦਾ ਦਾਅਵਾ: ਚੋਣਾਂ ਤੋਂ ਪਹਿਲਾਂ AAP ਦੇ ਹੱਕ ਵਿੱਚ ਭਰੇ ਬੈਲਟ ਪੇਪਰ ਬਰਾਮਦ ਜਲੰਧਰ,12 ਦਸੰਬਰ 2025 : ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਕਈ ਥਾਵਾਂ ਤੋਂ ਪਹਿਲਾਂ ਹੀ ਨਿਸ਼ਾਨ ਲੱਗੇ ਬੈਲਟ ਪੇਪਰ ਮਿਲੇ ਹਨ, ਜੋ ਉਸਦੇ ਮੁਤਾਬਕ AAP ਦੇ ਹੱਕ ਵਿੱਚ ਭਰੇ ਹੋਏ ਸਨ। ਉਹ ਕਹਿੰਦੇ ਹਨ ਕਿ ਇਹ ਚੋਣ ਪ੍ਰਕਿਰਿਆ ਨਾਲ ਛੇੜਛਾੜ ਦਾ ਸਪਸ਼ਟ ਇਸ਼ਾਰਾ ਹੈ ਅਤੇ ਇਸਦੀ ਜਾਂਚ ਹੋਣੀ ਚਾਹੀਦੀ ਹੈ।

Aap


Recommended Posts