ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸ੍ਰੀ ਮੁਕਤਸਰ ਸਾਹਿਬ ਵਿਚ ਪੰਚਾਇਤੀ ਚੋਣਾਂ ਲਈ ਕੀਤੇ ਕੜੇ ਸੁਰੱਖਿਆ ਪ੍ਰਬੰਧ
December 13, 2025
-

S M Singh / Sri Muktsar Sahib

Reporter..S M Singh ਸ੍ਰੀ ਮੁਕਤਸਰ ਸਾਹਿਬ ਵਿਚ ਪੰਚਾਇਤੀ ਚੋਣਾਂ ਲਈ ਕੀਤੇ ਕੜੇ ਸੁਰੱਖਿਆ ਪ੍ਰਬੰਧ ਸ੍ਰੀ ਮੁਕਤਸਰ ਸਾਹਿਬ, 13 ਦਸੰਬਰ 2025 : ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਸ.ਐਸ.ਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਦੇ 334 ਪੋਲਿੰਗ ਸਟੇਸ਼ਨਾਂ ਅਤੇ 629 ਬੂਥਾਂ ‘ਤੇ ਲਗਭਗ 1800 ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜਦਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਫੋਰਸ ਅਤੇ ਗਸ਼ਤ ਟੀਮਾਂ ਤੈਨਾਤ ਰਹਿਣਗੀਆਂ। ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਸਰਹੱਦਾਂ ‘ਤੇ ਨਾਕਾਬੰਦੀ, ਹੋਟਲਾਂ ਤੇ ਢਾਬਿਆਂ ਦੀ ਜਾਂਚ ਅਤੇ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ। ਐਸ.ਐਸ.ਪੀ ਨੇ ਪੁਲਿਸ ਨੂੰ ਨਿਰਪੱਖ, ਅਨੁਸ਼ਾਸਿਤ ਡਿਊਟੀ ਦੇ ਨਿਰਦੇਸ਼ ਦਿੰਦਿਆਂ ਲੋਕਾਂ ਨੂੰ ਬਿਨਾਂ ਡਰ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ।


Recommended Posts