ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ   
ਚੰਨੀ ਦੇ ਬਿਆਨ ਗੈਰ-ਜ਼ਿੰਮੇਵਾਰਾਨਾ, ਸਬੂਤ ਲਿਆਓ: ਮੁੱਖ ਮੰਤਰੀ ਭਗਵੰਤ ਮਾਨ
December 13, 2025
-

Rajni / Chandigarh

ਧੜੱਲੇਦਾਰ ਬਿਊਰੋ ਚੰਨੀ ਦੇ ਬਿਆਨ ਗੈਰ-ਜ਼ਿੰਮੇਵਾਰਾਨਾ, ਸਬੂਤ ਲਿਆਓ: ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 13 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨਾਂ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਆਪਣੀ ਆਉਣ ਵਾਲੀ ਹਾਰ ਦੇ ਡਰ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਮਿਲ ਕੇ ‘ਆਪ’ ਦੇ ਖ਼ਿਲਾਫ ਸਿਆਸੀ ਖੇਡ ਖੇਡ ਰਹੀਆਂ ਹਨ, ਜਦਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜ ਰਹੀ ਹੈ। ਮਾਨ ਨੇ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਦੋਸ਼ਾਂ ਦੇ ਸਬੂਤ ਸਾਹਮਣੇ ਲਿਆਉਣ। ਦੂਜੇ ਪਾਸੇ, ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਨਹਿਰੀ ਪਾਣੀ, ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਟੋਲ ਪਲਾਜ਼ਾ ਬੰਦ, ਆਮ ਆਦਮੀ ਕਲੀਨਿਕ ਅਤੇ ਸਿੱਖਿਆ ਸੁਧਾਰ ਵਰਗੇ ਕਦਮਾਂ ਨਾਲ ਪੰਜਾਬ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਤਾਕਤ ਨੇ ਪੁਰਾਣੀਆਂ ਪਾਰਟੀਆਂ ਨੂੰ ਜ਼ਮੀਨ ‘ਤੇ ਲਿਆ ਕੇ ਖੜਾ ਕਰ ਦਿੱਤਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਜਨਤਾ ਵਿਕਾਸ ਦੇ ਹੱਕ ‘ਚ ਫੈਸਲਾ ਦੇਵੇਗੀ।


Recommended Posts