ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦੀ ਹਾਈਕੋਰਟ ‘ਚ ਜਨਹਿਤ ਪਟੀਸ਼ਨ
December 15, 2025
-

S M Singh / Chandigarh

Reporter..S M Singh ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦੀ ਹਾਈਕੋਰਟ ‘ਚ ਜਨਹਿਤ ਪਟੀਸ਼ਨ ਚੰਡੀਗੜ੍ਹ, 15 ਦਸੰਬਰ 2025 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ 17 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਲਾਜ਼ਮੀ ਬਣਾਈ ਜਾਵੇ, ਤਾਂ ਜੋ ਚੋਣਾਂ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਹੋ ਸਕੇ। ਇਸ ਮਾਮਲੇ ਵਿੱਚ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਧਿਰ ਬਣਾਇਆ ਗਿਆ ਹੈ ਅਤੇ ਪਟੀਸ਼ਨ ‘ਤੇ ਜਲਦੀ ਸੁਣਵਾਈ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


Recommended Posts