ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਕੈਪਟਨ ਅਮਰਿੰਦਰ ਸਿੰਘ Bjp ‘ਚ ਹੀ ਰਹਿਣਗੇ, ਪਰਨੀਤ ਕੌਰ ਦਾ ਸਪੱਸ਼ਟ ਬਿਆਨ
December 15, 2025
-Bjp-

Bhavika / Patiala

ਧੜੱਲੇਦਾਰ ਬਿਊਰੋ ਕੈਪਟਨ ਅਮਰਿੰਦਰ ਸਿੰਘ BJP ‘ਚ ਹੀ ਰਹਿਣਗੇ, ਪਰਨੀਤ ਕੌਰ ਦਾ ਸਪੱਸ਼ਟ ਬਿਆਨ ਪਟਿਆਲਾ, 15 ਦਸੰਬਰ 2025 : ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਸੰਬੰਧੀ ਚੱਲ ਰਹੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨਾਲ ਹਨ ਅਤੇ ਅੱਗੇ ਵੀ ਉਸੇ ਪਾਰਟੀ ਵਿੱਚ ਰਹਿਣਗੇ। ਪਰਨੀਤ ਕੌਰ ਨੇ ਦੱਸਿਆ ਕਿ ਕਾਂਗਰਸ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਹੋ ਰਹੀ ਅਤੇ ਵਾਪਸੀ ਦਾ ਸਵਾਲ ਹੀ ਨਹੀਂ ਬਣਦਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲੱਗ ਗਿਆ ਹੈ।

Bjp


Recommended Posts