ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪੰਨ, 17 ਦਸੰਬਰ ਨੂੰ ਨਤੀਜੇ
December 16, 2025
-17-

S M Singh / Sri Muktsar Sahib

ਧੜੱਲੇਦਾਰ ਬਿਊਰੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪੰਨ, 17 ਦਸੰਬਰ ਨੂੰ ਨਤੀਜੇ ਸ੍ਰੀ ਮੁਕਤਸਰ ਸਾਹਿਬ, 16 ਦਸੰਬਰ 2025 : ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ 2025 ਦੀਆਂ ਚੋਣਾਂ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਪੂਰੀਆਂ ਹੋ ਚੁੱਕੀਆਂ ਹਨ। 17 ਦਸੰਬਰ ਨੂੰ ਨਤੀਜਿਆਂ ਲਈ ਜ਼ਿਲ੍ਹੇ ਵਿੱਚ ਚਾਰ ਕਾਊਂਟਿੰਗ ਸੈਂਟਰ ਬਣਾਏ ਗਏ ਹਨ, ਜਿੱਥੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਸੁਰੱਖਿਆ ਲਈ ਚੋਣ ਅਧਿਕਾਰੀਆਂ ਦੀ ਤਾਇਨਾਤੀ ਅਤੇ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਨਤੀਜਿਆਂ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

17


Recommended Posts