ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਫੇਜ਼-11 ਧਰਨੇ ‘ਚ ਪਹੁੰਚੇ ਕੁਲਵੰਤ ਸਿੰਘ, ਲੋਕਾਂ ਨੂੰ ਭੜਕਾਵੇ ਤੋਂ ਦੂਰ ਰਹਿਣ ਦੀ ਅਪੀਲ
December 16, 2025
-11-

Bhavika / Mohali

ਧੜੱਲੇਦਾਰ ਬਿਊਰੋ ਫੇਜ਼-11 ਧਰਨੇ ‘ਚ ਪਹੁੰਚੇ ਕੁਲਵੰਤ ਸਿੰਘ, ਲੋਕਾਂ ਨੂੰ ਭੜਕਾਵੇ ਤੋਂ ਦੂਰ ਰਹਿਣ ਦੀ ਅਪੀਲ ਮੋਹਾਲੀ, 16 ਦਸੰਬਰ 2025 : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਰੋਸੇ ਨਾਲ ਬਣੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਹ ਫੇਜ਼-11 ਵਿੱਚ ਦੰਗਾ ਪੀੜਤਾਂ ਅਤੇ ਦੁਕਾਨਦਾਰਾਂ ਦੇ ਧਰਨੇ ਦੌਰਾਨ ਲੋਕਾਂ ਨਾਲ ਮਿਲੇ ਅਤੇ ਸਪਸ਼ਟ ਕੀਤਾ ਕਿ ਮੋਹਾਲੀ ਵਿੱਚ ਹੋ ਰਹੀ ਕਾਰਵਾਈ ਸਰਕਾਰ ਨਹੀਂ, ਸਗੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਧੀਨ ਹੈ। ਉਨ੍ਹਾਂ ਦੱਸਿਆ ਕਿ ਗਮਾਡਾ ਦੀ ਨੀਡ ਬੇਸ ਪਾਲਿਸੀ ਅਨੁਸਾਰ ਇਹ ਕਾਰਵਾਈ ਹੋ ਰਹੀ ਹੈ ਅਤੇ ਕੁਝ ਰਾਜਨੀਤਿਕ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ। ਕੁਲਵੰਤ ਸਿੰਘ ਨੇ ਮੰਨਿਆ ਕਿ ਸਮੇਂ ਸਿਰ ਫੀਸ ਅਤੇ ਫਾਰਮ ਨਾ ਭਰਨ ਕਾਰਨ ਸਮੱਸਿਆ ਪੈਦਾ ਹੋਈ, ਪਰ ਅਜੇ ਵੀ ਨੀਡ ਬੇਸ ਪਾਲਿਸੀ ਲਾਗੂ ਕਰਵਾਉਣ ਲਈ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਦੇ ਭੜਕਾਵੇ ਵਿੱਚ ਨਾ ਆਉਣ ਅਤੇ ਕਾਨੂੰਨੀ ਮਸਲਿਆਂ ਦਾ ਹੱਲ ਅਦਾਲਤ ਰਾਹੀਂ ਹੀ ਨਿਕਲਦਾ ਹੈ।

11


Recommended Posts