ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਜ਼ਿਲ੍ਹਾ ਪ੍ਰੀਸ਼ਦ–ਬਲਾਕ ਸੰਮਤੀ ਚੋਣਾਂ ਦੇ ਰੁਝਾਨ: ਆਮ ਆਦਮੀ ਪਾਰਟੀ ਅੱਗੇ
December 17, 2025
-

Rajni / Chandigarh

Reporter..Rajni ਜ਼ਿਲ੍ਹਾ ਪ੍ਰੀਸ਼ਦ–ਬਲਾਕ ਸੰਮਤੀ ਚੋਣਾਂ ਦੇ ਰੁਝਾਨ: ਆਮ ਆਦਮੀ ਪਾਰਟੀ ਅੱਗੇ ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਹਾਲੇ ਤੱਕ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਦੀਆਂ 347 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ 47 ਸੀਟਾਂ ਨਾਲ ਅੱਗੇ ਹੈ, ਜਦਕਿ ਕਾਂਗਰਸ ਨੂੰ 10, ਅਕਾਲੀ ਦਲ ਨੂੰ 5 ਅਤੇ ਆਜ਼ਾਦ ਉਮੀਦਵਾਰਾਂ ਨੂੰ 2 ਸੀਟਾਂ ਮਿਲੀਆਂ ਹਨ, ਭਾਜਪਾ ਖਾਤਾ ਨਹੀਂ ਖੋਲ੍ਹ ਸਕੀ। ਉੱਥੇ ਹੀ ਬਲਾਕ ਸੰਮਤੀ ਦੀਆਂ 2838 ਸੀਟਾਂ ਵਿੱਚ AAP ਨੇ 463, ਅਕਾਲੀ ਦਲ ਨੇ 125, ਕਾਂਗਰਸ ਨੇ 97, ਭਾਜਪਾ ਨੇ 4 ਅਤੇ ਆਜ਼ਾਦ ਉਮੀਦਵਾਰਾਂ ਨੇ 52 ਸੀਟਾਂ ਜਿੱਤੀਆਂ ਹਨ।


Recommended Posts