ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਚਮਕੌਰ ਸਾਹਿਬ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਕਾਂਗਰਸ ਦੀ ਵੱਡੀ ਜਿੱਤ
December 17, 2025
-

Bhavika / Sri Chamkaur Sahib

ਧੜੱਲੇਦਾਰ ਬਿਊਰੋ ਚਮਕੌਰ ਸਾਹਿਬ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਕਾਂਗਰਸ ਦੀ ਵੱਡੀ ਜਿੱਤ ਸ੍ਰੀ ਚਮਕੌਰ ਸਾਹਿਬ, 17 ਦਸੰਬਰ 2025 : ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਹੋਈ ਗਿਣਤੀ ਦੌਰਾਨ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਨੇ ਲਗਭਗ ਸਾਰੇ ਜੋਨਾਂ ਵਿੱਚ ਕਬਜ਼ਾ ਕੀਤਾ, ਜਦਕਿ ਆਮ ਆਦਮੀ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ। ਸ਼ਿਰੋਮਣੀ ਅਕਾਲੀ ਦਲ (ਬ) ਨੂੰ ਵੀ ਇਸ ਚੋਣ ਵਿੱਚ ਨਾਕਾਮੀ ਮਿਲੀ। ਹਾਰ ਤੋਂ ਬਾਅਦ ਕੁਝ ਉਮੀਦਵਾਰਾਂ ਵੱਲੋਂ ਦੁਬਾਰਾ ਗਿਣਤੀ ਦੀ ਮੰਗ ਕੀਤੀ ਗਈ, ਪਰ ਪ੍ਰਕਿਰਿਆ ਪਾਰਦਰਸ਼ੀ ਹੋਣ ਕਾਰਨ ਸਾਰੇ ਪੱਖਾਂ ਨੇ ਨਤੀਜਿਆਂ ਨੂੰ ਸਵੀਕਾਰ ਕੀਤਾ। ਕਾਂਗਰਸ ਦੀ ਇਸ ਜਿੱਤ ਨੂੰ ਇਲਾਕੇ ਵਿੱਚ ਚਰਨਜੀਤ ਸਿੰਘ ਚੰਨੀ ਦੀ ਲੋਕਪ੍ਰਿਯਤਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਨਤੀਜਿਆਂ ਤੋਂ ਬਾਅਦ ਚੰਨੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਇਲਾਕੇ ਦੀ ਭਰੋਸੇਮੰਦ ਸਹਿਯੋਗ ਦੀ ਪ੍ਰਤੀਕ ਹੈ।


Recommended Posts