5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਸਥਾਨਕ ਚੋਣ ਨਤੀਜਿਆਂ ਨੇ ਸਾਬਤ ਕੀਤਾ ਲੋਕ ਵਿਕਾਸ ਨਾਲ ਨੇ: ਬਰਿੰਦਰ ਗੋਇਲ
December 17, 2025
-

S M Singh / Lehragaga

ਧੜੱਲੇਦਾਰ ਬਿਊਰੋ ਸਥਾਨਕ ਚੋਣ ਨਤੀਜਿਆਂ ਨੇ ਸਾਬਤ ਕੀਤਾ ਲੋਕ ਵਿਕਾਸ ਨਾਲ ਨੇ: ਬਰਿੰਦਰ ਗੋਇਲ ਲਹਿਰਾਗਾਗਾ, 17 ਦਸੰਬਰ 2025 : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਸਫਲਤਾ ‘ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ ਲੋਕ ਵਿਕਾਸ ਅਤੇ ਇਮਾਨਦਾਰ ਸ਼ਾਸਨ ਦੇ ਨਾਲ ਖੜੇ ਹਨ। ਪੰਚਾਇਤ ਸੰਮਤੀ ਦੀਆਂ 15 ਵਿੱਚੋਂ 12 ਸੀਟਾਂ ‘ਤੇ ਆਪ ਦੀ ਜਿੱਤ ਹੋਈ, ਜਿਨ੍ਹਾਂ ਵਿੱਚੋਂ ਦੋ ਸੀਟਾਂ ਬਿਨਾਂ ਮੁਕਾਬਲੇ ਮਿਲੀਆਂ, ਜਦਕਿ ਜ਼ਿਲ੍ਹਾ ਪ੍ਰੀਸ਼ਦ ਵਿੱਚ ਵੀ ਪਾਰਟੀ ਨੇ ਮਜ਼ਬੂਤ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਵੀ ਲੋਕਾਂ ਦਾ ਭਰੋਸਾ ਨਹੀਂ ਜਿੱਤ ਸਕੀਆਂ। ਇਹ ਜਿੱਤ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੇ ਕੰਮਾਂ ‘ਤੇ ਲੋਕਾਂ ਦੀ ਮੋਹਰ ਹੈ। ਗੋਇਲ ਨੇ ਵਿਸ਼ਵਾਸ ਦਿਵਾਇਆ ਕਿ ਨਵੀਆਂ ਸਥਾਨਕ ਸੰਸਥਾਵਾਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਹਿਤ ਕਾਰਜਾਂ ਨੂੰ ਪਹਿਲ ਦਿੰਦਿਆਂ ਪਿੰਡਾਂ ਦੇ ਵਿਕਾਸ ਨੂੰ ਹੋਰ ਤੇਜ਼ ਕਰਨਗੀਆਂ।


Recommended Posts