ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ‘ਚ ਕਾਂਗਰਸ ਦੀ ਜਿੱਤ ਲੋਕ ਭਰੋਸੇ ਦੀ ਮੋਹਰ: ਰਾਣਾ ਗੁਰਜੀਤ ਸਿੰਘ
December 18, 2025
-

S M Singh / Kapurthala

Reporter..S M Singh ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ‘ਚ ਕਾਂਗਰਸ ਦੀ ਜਿੱਤ ਲੋਕ ਭਰੋਸੇ ਦੀ ਮੋਹਰ: ਰਾਣਾ ਗੁਰਜੀਤ ਸਿੰਘ ਕਪੂਰਥਲਾ, 18 ਦਸੰਬਰ 2025 : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਲੋਕਾਂ ਦੇ ਭਰੋਸੇ ਦੀ ਵੱਡੀ ਮੋਹਰ ਦੱਸਿਆ। ਉਨ੍ਹਾਂ ਜਿੱਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਕਾਂਗਰਸ ਦੀਆਂ ਨੀਤੀਆਂ ਅਤੇ ਨੇਤ੍ਰਤਵ ਪ੍ਰਤੀ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਸੰਕੇਤ ਹਨ। ਉਨ੍ਹਾਂ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਸੇਵਾ ਭਾਵ ਨਾਲ ਕੰਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਕਾਂਗਰਸ ਭਵਿੱਖ ਵਿੱਚ ਵੀ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜੀ ਰਹੇਗੀ।


Recommended Posts