ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਮਜੀਠੀਆ ਮਾਮਲਾ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ
December 19, 2025
-

S M Singh / Chandigarh

ਧੜੱਲੇਦਾਰ ਬਿਊਰੋ ਮਜੀਠੀਆ ਮਾਮਲਾ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਚੰਡੀਗੜ੍ਹ, 19 ਦਸੰਬਰ 2025 : ਅਕਾਲੀ ਨੇਤਾ ਬਿਕਰਮ ਮਜੀਠੀਆ ਦੀ ਜਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਜਿੱਥੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਚਾਰ ਹਫ਼ਤਿਆਂ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ। ਨਾਭਾ ਜੇਲ੍ਹ ਵਿੱਚ ਬੰਦ ਮਜੀਠੀਆ ਨੂੰ ਪਹਿਲਾਂ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਖਟਾਇਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਜਨਵਰੀ 2026 ਨੂੰ ਹੋਵੇਗੀ।


Recommended Posts