ਪੰਜਾਬ–ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਸੀਨੀਅਰ ਨੇਤਾ ਬੌਬੀ ਮਾਨ ਨੂੰ ਦਿੱਤੀ ਜ਼ਮਾਨਤ
December 22, 2025 10:21:13
S M Singh / Chandigarh
Reporter..S M Singh ਪੰਜਾਬ–ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਸੀਨੀਅਰ ਨੇਤਾ ਬੌਬੀ ਮਾਨ ਨੂੰ ਦਿੱਤੀ ਜ਼ਮਾਨਤ ਚੰਡੀਗੜ੍ਹ, 22 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਨਰਦੇਵ ਸਿੰਘ ਬੌਬੀ ਮਾਨ ਨੂੰ ਅੱਜ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਉਹਨਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ। ਜਸਟਿਸ ਰਾਜੇਸ਼ ਭਾਰਤਵਾਜ਼ ਦੀ ਬੈਂਚ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣ ਕੇ ਇਹ ਫੈਸਲਾ ਸੁਣਾਇਆ।
Related News
Trending Stories
Hot News