Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਸ਼੍ਰੋਮਣੀ ਕਮੇਟੀ ਦਾ ਦੋਸ਼: ਸਰਕਾਰ ਸਿੱਖ ਭਾਵਨਾਵਾਂ ਨਾਲ ਖੇਡ ਰਹੀ ਹੈ
December 24, 2025
-

S M Singh / Amritsar

Reporter..S M Singh ਸ਼੍ਰੋਮਣੀ ਕਮੇਟੀ ਦਾ ਦੋਸ਼: ਸਰਕਾਰ ਸਿੱਖ ਭਾਵਨਾਵਾਂ ਨਾਲ ਖੇਡ ਰਹੀ ਹੈ ਅੰਮ੍ਰਿਤਸਰ, 24 ਦਸੰਬਰ 2025 : ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਸਿੱਧੀ ਚੁਣੌਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਦਾਇਤਾਂ ਅਧੀਨ ਹੋ ਚੁੱਕੀ ਹੈ ਅਤੇ ਡਾ. ਈਸ਼ਰ ਸਿੰਘ ਦੀ ਰਿਪੋਰਟ ਮੁਤਾਬਕ ਕਾਰਵਾਈ ਕੀਤੀ ਗਈ ਸੀ, ਜਿਸ ਵਿੱਚ ਕਿਤੇ ਵੀ ਬੇਅਦਬੀ ਦੀ ਪੁਸ਼ਟੀ ਨਹੀਂ ਹੁੰਦੀ। ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਢੱਕਣ ਲਈ ਸਿੱਖ ਭਾਵਨਾਵਾਂ ਨਾਲ ਖੇਡ ਰਹੀ ਹੈ ਅਤੇ ਪੁਲਿਸ ਕਾਰਵਾਈ ਦੀ ਮੰਗ ਕਰਕੇ ਮਾਮਲੇ ਨੂੰ ਜਾਣ-ਬੁੱਝ ਕੇ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਵਿੱਚ ਦਖ਼ਲਅੰਦਾਜ਼ੀ ਨਾ ਕੀਤੀ ਜਾਵੇ ਅਤੇ ਸਿਆਸੀ ਲਾਭ ਲਈ ਧਾਰਮਿਕ ਮਾਮਲਿਆਂ ਨੂੰ ਵਰਤਣ ਤੋਂ ਬਚਿਆ ਜਾਵੇ।


Recommended Posts