ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਬਾਲ ਦਿਵਸ ਮਸਲੇ ‘ਤੇ ਬਿਆਨਾਂ ਦਾ ਪਲਟਾ, ਭਾਜਪਾ ਦਾ ਅਕਾਲੀ ਦਲ ‘ਤੇ ਤੰਜ
December 25, 2025
-

S M Singh / Chandigarh

Reporter..S M Singh ਬਾਲ ਦਿਵਸ ਮਸਲੇ ‘ਤੇ ਬਿਆਨਾਂ ਦਾ ਪਲਟਾ, ਭਾਜਪਾ ਦਾ ਅਕਾਲੀ ਦਲ ‘ਤੇ ਤੰਜ ਚੰਡੀਗੜ੍ਹ, 25 ਦਸੰਬਰ 2025 : ਭਾਜਪਾ ਆਗੂ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਹਰਸਿਮਰਤ ਕੌਰ ਬਾਦਲ ਦਾ ਪੁਰਾਣਾ ਟਵੀਟ ਸਾਹਮਣੇ ਰੱਖਦਿਆਂ ਕਿਹਾ ਕਿ ਬਾਲ ਦਿਵਸ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਨਾਮ ‘ਤੇ ਮਨਾਉਣ ਦੀ ਮੰਗ ਉਹ ਖੁਦ ਕਰ ਚੁੱਕੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੌਰਾਨ ਰਵੱਈਆ ਕੁਝ ਹੋਰ ਸੀ, ਪਰ ਗੱਠਜੋੜ ਟੁੱਟਣ ਤੋਂ ਬਾਅਦ ਬਿਆਨ ਬਦਲ ਗਏ।


Recommended Posts