ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਜੀਐਸਟੀ ਦੇ ਨਾਂਅ ‘ਤੇ ਵਪਾਰੀਆਂ ਨਾਲ ਜ਼ਿਆਦਤੀ: ਅਰਵਿੰਦ ਖੰਨਾ
December 25, 2025
-

Rajni / Sangrur

ਧੜੱਲੇਦਾਰ ਬਿਊਰੋ ਜੀਐਸਟੀ ਦੇ ਨਾਂਅ ‘ਤੇ ਵਪਾਰੀਆਂ ਨਾਲ ਜ਼ਿਆਦਤੀ: ਅਰਵਿੰਦ ਖੰਨਾ ਸੰਗਰੂਰ, 25 ਦਸੰਬਰ 2025 : ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਜੀਐਸਟੀ ਦੇ ਨਾਂਅ ‘ਤੇ ਵਪਾਰੀਆਂ ਨਾਲ ਜ਼ਿਆਦਤੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੀਐਸਟੀ ਕਲੈਕਸ਼ਨ ਵਧਣ ਦੇ ਦਾਅਵੇ ਹਕੀਕਤ ਤੋਂ ਦੂਰ ਹਨ ਕਿਉਂਕਿ ਰਿਫੰਡ ਮਹੀਨਿਆਂ ਤੋਂ ਰੋਕੇ ਹੋਏ ਹਨ ਅਤੇ ਅੰਕੜਿਆਂ ਨਾਲ ਲੋਕਾਂ ਨੂੰ ਭਰਮਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੀਐਸਟੀ ਵਿਭਾਗ ਰਾਹੀਂ ਵਪਾਰੀਆਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ, ਨਿਰੀਖਣਾਂ ਅਤੇ ਜੁਰਮਾਨਿਆਂ ਦੇ ਨਾਂਅ ‘ਤੇ ਡਰਾਇਆ ਜਾ ਰਿਹਾ ਹੈ। ਖੰਨਾ ਨੇ ਕਿਹਾ ਕਿ ਜੇ ਸਰਕਾਰ ਦੀ ਆਮਦਨ ਵਧ ਰਹੀ ਹੁੰਦੀ, ਤਾਂ ਕਰਮਚਾਰੀ ਅਤੇ ਪੈਨਸ਼ਨਰ ਸੜਕਾਂ ‘ਤੇ ਨਾ ਹੁੰਦੇ। ਇਹ ਸਾਫ਼ ਹੈ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਅਤੇ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।


Recommended Posts