*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਰਾਹੁਲ ਗਾਂਧੀ ਦਾ ਕੇਂਦਰ ‘ਤੇ ਹਮਲਾ, Vb-g Ram G ਕਾਨੂੰਨ ਨੂੰ ਨੋਟਬੰਦੀ ਨਾਲ ਜੋੜਿਆ
December 27, 2025
-Vb-g-Ram-G-

S M Singh / New Delhi

ਧੜੱਲੇਦਾਰ ਬਿਊਰੋ ਰਾਹੁਲ ਗਾਂਧੀ ਦਾ ਕੇਂਦਰ ‘ਤੇ ਹਮਲਾ, VB-G RAM G ਕਾਨੂੰਨ ਨੂੰ ਨੋਟਬੰਦੀ ਨਾਲ ਜੋੜਿਆ ਨਵੀਂ ਦਿੱਲੀ, 27 ਦਸੰਬਰ 2025 : ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਏ VB-G RAM G ਕਾਨੂੰਨ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਰਾਹੁਲ ਗਾਂਧੀ ਨੇ ਇਸ ਕਾਨੂੰਨ ਨੂੰ ਮਨਰੇਗਾ ਲਈ ਖਤਰਾ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਬਿਨਾਂ ਰਾਜਾਂ ਨਾਲ ਸਲਾਹ ਕੀਤੇ ਗਰੀਬਾਂ ਦੇ ਰੁਜ਼ਗਾਰ ਹੱਕਾਂ ‘ਤੇ ਵੱਡਾ ਵਾਰ ਕੀਤਾ ਹੈ। ਉਨ੍ਹਾਂ ਨੇ ਇਸਦੀ ਤੁਲਨਾ ਨੋਟਬੰਦੀ ਨਾਲ ਕਰਦਿਆਂ ਦੋਸ਼ ਲਾਇਆ ਕਿ ਇਹ ਰਾਜਾਂ ਦੀ ਸ਼ਕਤੀ ਅਤੇ ਫੰਡਾਂ ਨੂੰ ਕਮਜ਼ੋਰ ਕਰਦਾ ਹੈ। ਇਸ ਦੇ ਵਿਰੋਧ ਵਿੱਚ ਕਾਂਗਰਸ ਨੇ 5 ਜਨਵਰੀ 2026 ਤੋਂ “ਮਨਰੇਗਾ ਬਚਾਓ ਅੰਦੋਲਨ” ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

Vb g Ram G


Recommended Posts