ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਤਰੁਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਦੇ G-ram-g ਸਿਸਟਮ ਨੂੰ ਮਨਰੇਗਾ ਵਿਰੋਧੀ ਦੱਸਿਆ
December 30, 2025
-G-ram-g-

S M Singh / Chandigarh

ਧੜੱਲੇਦਾਰ ਬਿਊਰੋ ਤਰੁਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਦੇ G-Ram-G ਸਿਸਟਮ ਨੂੰ ਮਨਰੇਗਾ ਵਿਰੋਧੀ ਦੱਸਿਆ ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਅੱਜ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਦੇ G-Ram-G ਸਿਸਟਮ ਦੇ ਵਿਰੋਧ ਵਿੱਚ ਮਤਾ ਰੱਖਿਆ। ਉਨ੍ਹਾਂ ਕਿਹਾ ਕਿ ਮਨਰੇਗਾ ਵਿੱਚ ਕੀਤੇ ਜਾ ਰਹੇ ਇਹ ਬਦਲਾਅ ਗਰੀਬ ਮਜ਼ਦੂਰਾਂ ਲਈ ਨੁਕਸਾਨਦਾਇਕ ਹਨ ਅਤੇ ਇਸ ਪ੍ਰਣਾਲੀ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਜਟਿਲ ਨਿਯਮ ਲਿਆ ਕੇ ਮਨਰੇਗਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੌਂਦ ਨੇ ਇਸ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਚੁੱਪੀ ‘ਤੇ ਵੀ ਸਵਾਲ ਚੁੱਕੇ ਅਤੇ ਕਾਂਗਰਸ ਵੱਲੋਂ ਸੈਸ਼ਨ ਨੂੰ ਫ਼ਜ਼ੂਲ ਖਰਚ ਕਹਿਣ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਹੱਕਾਂ ਲਈ ਲੜਾਈ ਲੜਨੀ ਪੈਸੇ ਦੀ ਬਰਬਾਦੀ ਨਹੀਂ। ਇਸ ਮਤੇ ‘ਤੇ ਸਦਨ ਵਿੱਚ ਸੱਤਾ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਜਾਰੀ ਰਹੀ।

G ram g


Recommended Posts