ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
Vb-g Ram G ਮਸਲੇ ‘ਤੇ ਸਦਨ ‘ਚ ਹੰਗਾਮਾ, ਆਖ਼ਰਕਾਰ ਮਤਾ ਮਨਜ਼ੂਰ
December 30, 2025
Vb-g-Ram-G-

Rajni / Chandigarh

ਧੜੱਲੇਦਾਰ ਬਿਊਰੋ VB-G RAM G ਮਸਲੇ ‘ਤੇ ਸਦਨ ‘ਚ ਹੰਗਾਮਾ, ਆਖ਼ਰਕਾਰ ਮਤਾ ਮਨਜ਼ੂਰ ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮਨਰੇਗਾ ਨਾਲ ਜੁੜੇ ਨਵੇਂ VB-G RAM G ਸਿਸਟਮ ਖ਼ਿਲਾਫ਼ ਸਰਕਾਰ ਨੇ ਮਤਾ ਪਾਸ ਕਰ ਦਿੱਤਾ। ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਇਸ ਮਤੇ ‘ਤੇ ਕਾਫ਼ੀ ਚਰਚਾ ਅਤੇ ਹੰਗਾਮੇ ਮਗਰੋਂ ਸਦਨ ਨੇ ਸਹਿਮਤੀ ਜਤਾਈ। ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਲਾਗੂ ਕੀਤਾ ਜਾ ਰਿਹਾ ਇਹ ਸਿਸਟਮ ਮਨਰੇਗਾ ਮਜ਼ਦੂਰਾਂ ਲਈ ਮੁਸ਼ਕਲਾਂ ਵਧਾ ਰਿਹਾ ਹੈ ਅਤੇ ਫੰਡ ਰੋਕਣ ਦਾ ਸਾਧਨ ਬਣ ਰਿਹਾ ਹੈ। ਮਤਾ ਹੁਣ ਕੇਂਦਰ ਨੂੰ ਭੇਜਿਆ ਜਾਵੇਗਾ, ਜਦਕਿ ਇਸ ਮਸਲੇ ‘ਤੇ ਪੰਜਾਬ ਅਤੇ ਕੇਂਦਰ ਵਿਚਾਲੇ ਟਕਰਾਅ ਹੋਰ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ।

Vb g Ram G


Recommended Posts