ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਮਨਰੇਗਾ ਫੰਡਾਂ ‘ਤੇ ਕੇਂਦਰ ‘ਤੇ ਹਮਲਾ, ਹਰਪਾਲ ਚੀਮਾ ਨੇ 23 ਹਜ਼ਾਰ ਕਰੋੜ ਬਕਾਇਆ ਦਾ ਮਸਲਾ ਚੁੱਕਿਆ
December 31, 2025
-23-

Bhavika / Chandigarh

ਧੜੱਲੇਦਾਰ ਬਿਊਰੋ ਮਨਰੇਗਾ ਫੰਡਾਂ ‘ਤੇ ਕੇਂਦਰ ‘ਤੇ ਹਮਲਾ, ਹਰਪਾਲ ਚੀਮਾ ਨੇ 23 ਹਜ਼ਾਰ ਕਰੋੜ ਬਕਾਇਆ ਦਾ ਮਸਲਾ ਚੁੱਕਿਆ ਚੰਡੀਗੜ੍ਹ, 31 ਦਸੰਬਰ 2025 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਮਨਰੇਗਾ ਦੇ ਨਾਂ ‘ਤੇ ਲੋਕਾਂ ਨੂੰ ਭਟਕਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੁਧਾਰਾਂ ਦੇ ਬਾਵਜੂਦ 23 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਬਕਾਇਆ ਰਕਮ ਅਜੇ ਤੱਕ ਜਾਰੀ ਨਹੀਂ ਹੋਈ, ਜਿਸ ਨਾਲ ਮਜ਼ਦੂਰਾਂ ਅਤੇ ਪੇਂਡੂ ਇਲਾਕਿਆਂ ਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਚੀਮਾ ਅਨੁਸਾਰ, ਵਿੱਤੀ ਬੋਝ ਦਾ ਵੱਡਾ ਹਿੱਸਾ ਰਾਜਾਂ ‘ਤੇ ਪਾ ਕੇ ਕੇਂਦਰ ਸਰਕਾਰ ਨੇ ਰੁਜ਼ਗਾਰ ਦੀ ਗਾਰੰਟੀ ਦੀ ਆਤਮਾ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੀਆਂ ਸ਼ਰਤਾਂ ਅਤੇ ਤਕਨੀਕੀ ਪਾਬੰਦੀਆਂ ਗਰੀਬ ਕਾਮਿਆਂ ਲਈ ਰੁਕਾਵਟ ਬਣ ਰਹੀਆਂ ਹਨ। ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਮਨਰੇਗਾ ਨੂੰ ਅਧਿਕਾਰ-ਅਧਾਰਿਤ ਸਕੀਮ ਵਜੋਂ ਬਚਾਉਣ ਲਈ ਖੁੱਲ੍ਹ ਕੇ ਮੈਦਾਨ ਵਿੱਚ ਹੈ ਅਤੇ ਇਸ ਸਬੰਧੀ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਬਕਾਇਆ ਫੰਡ ਤੁਰੰਤ ਜਾਰੀ ਕੀਤੇ ਜਾਣ ਅਤੇ ਗਰੀਬਾਂ ਦੇ ਹੱਕਾਂ ਨਾਲ ਖਿਲਵਾਰ ਬੰਦ ਕੀਤਾ ਜਾਵੇ।

23


Recommended Posts