*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
110 ਪਿੰਡ ਨਗਰ ਨਿਗਮ ‘ਚ ਸ਼ਾਮਲ ਕਰਨ ਦਾ ਫੈਸਲਾ ਲੋਕ ਵਿਰੋਧੀ: ਸ਼੍ਰੋਮਣੀ ਅਕਾਲੀ ਦਲ
December 31, 2025
110-

S M Singh / Chandigarh

ਧੜੱਲੇਦਾਰ ਬਿਊਰੋ 110 ਪਿੰਡ ਨਗਰ ਨਿਗਮ ‘ਚ ਸ਼ਾਮਲ ਕਰਨ ਦਾ ਫੈਸਲਾ ਲੋਕ ਵਿਰੋਧੀ: ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ, 31 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ‘ਤੇ ਲੁਧਿਆਣਾ ਨਾਲ ਲੱਗਦੇ ਪਿੰਡਾਂ ਦੀ ਸਾਂਝੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਾਰਟੀ ਦਾ ਕਹਿਣਾ ਹੈ ਕਿ ਪਹਿਲਾਂ 30 ਪਿੰਡਾਂ ਦੀ ਹਜ਼ਾਰਾਂ ਏਕੜ ਜ਼ਮੀਨ ਲੈਂਡ ਪੂਲਿੰਗ ਸਕੀਮ ਰਾਹੀਂ ਹਥਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਨੂੰ ਲੋਕ ਸੰਘਰਸ਼ ਨਾਲ ਰੋਕਿਆ ਗਿਆ, ਪਰ ਹੁਣ ਸਰਕਾਰ ਨਗਰ ਨਿਗਮ ਦੀ ਹੱਦ ਵਧਾ ਕੇ ਇਹੀ ਯੋਜਨਾ ਦੁਬਾਰਾ ਲਾਗੂ ਕਰਨਾ ਚਾਹੁੰਦੀ ਹੈ। ਅਕਾਲੀ ਦਲ ਨੇ 110 ਪਿੰਡਾਂ ਨੂੰ ਨਗਰ ਨਿਗਮ ‘ਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਕਿ ਇਸ ਨਾਲ ਪਿੰਡਾਂ ‘ਤੇ ਟੈਕਸਾਂ ਦਾ ਭਾਰ ਪਵੇਗਾ ਅਤੇ ਪੰਚਾਇਤੀ ਜ਼ਮੀਨਾਂ ‘ਤੇ ਹੱਕ ਖਤਮ ਹੋ ਜਾਵੇਗਾ। ਪਾਰਟੀ ਨੇ ਦੋਸ਼ ਲਗਾਇਆ ਕਿ ਇਸ ਦੇ ਪਿੱਛੇ ਮਹਿੰਗੀ ਜ਼ਮੀਨ ਬਿਲਡਰਾਂ ਤੇ ਚਹੇਤਿਆਂ ਨੂੰ ਦੇਣ ਦੀ ਨੀਅਤ ਹੈ ਅਤੇ ਸਪੱਸ਼ਟ ਕੀਤਾ ਕਿ ਇਸ ਸਾਜ਼ਿਸ਼ ਦਾ ਹਰ ਪੱਧਰ ‘ਤੇ ਡਟ ਕੇ ਵਿਰੋਧ ਕੀਤਾ ਜਾਵੇਗਾ।

110


Recommended Posts