*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸਰਕਾਰ ਦੀ ਆਲੋਚਨਾ ਮਹਿੰਗੀ ਪਈ? ਪੱਤਰਕਾਰਾਂ ਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਕੇਸਾਂ ‘ਤੇ ਵਿਵਾਦ
January 1, 2026
-

Rajni / Mansa

ਧੜੱਲੇਦਾਰ ਬਿਊਰੋ ਸਰਕਾਰ ਦੀ ਆਲੋਚਨਾ ਮਹਿੰਗੀ ਪਈ? ਪੱਤਰਕਾਰਾਂ ਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਕੇਸਾਂ ‘ਤੇ ਵਿਵਾਦ ਮਾਨਸਾ, 1 ਜਨਵਰੀ 2026 : ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲੱਗੇ ਹਨ ਕਿ ਸਰਕਾਰ ਦੀ ਆਲੋਚਨਾ ਕਰਨ ਵਾਲੇ ਨਿਰਪੱਖ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਨੂੰ ਦਬਾਉਣ ਲਈ ਦਬਾਅ ਦੀ ਨੀਤੀ ਅਪਣਾਈ ਜਾ ਰਹੀ ਹੈ। ਆਰਟੀਆਈ ਕਾਰਕੁਨ ਮਾਣਿਕ ਗੋਇਲ, ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਦਰਜ ਮਾਮਲਿਆਂ ਨੂੰ ਆਗੂਆਂ ਨੇ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਖਾਮੋਸ਼ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ, ਐਡਵੋਕੇਟ ਗੁਰਲਾਭ ਸਿੰਘ ਮਾਹਲ ਸਮੇਤ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਇਨ੍ਹਾਂ ਕੇਸਾਂ ਦੀ ਤਿੱਖੀ ਨਿੰਦਾ ਕਰਦਿਆਂ ਬਿਨਾਂ ਸ਼ਰਤ ਰੱਦ ਕਰਨ ਦੀ ਮੰਗ ਕੀਤੀ। ਨਾਲ ਹੀ, ਉਨ੍ਹਾਂ ਨੇ 4 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਧਰਨੇ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।


Recommended Posts