ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਕਾਨੂੰਨ ਵਿਵਸਥਾ ਫੇਲ੍ਹ ਹੋਣ ਦੇ ਦੋਸ਼, ਸੁਖਬੀਰ ਬਾਦਲ ਦਾ ਭਗਵੰਤ ਮਾਨ ‘ਤੇ ਨਿਸ਼ਾਨਾ
January 3, 2026
-

S M Singh / Chandigarh

ਧੜੱਲੇਦਾਰ ਬਿਊਰੋ ਕਾਨੂੰਨ ਵਿਵਸਥਾ ਫੇਲ੍ਹ ਹੋਣ ਦੇ ਦੋਸ਼, ਸੁਖਬੀਰ ਬਾਦਲ ਦਾ ਭਗਵੰਤ ਮਾਨ ‘ਤੇ ਨਿਸ਼ਾਨਾ ਚੰਡੀਗੜ੍ਹ, 3 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਮੋਗਾ ਅਤੇ ਕਪੂਰਥਲਾ ਵਿੱਚ ਹੋਏ ਦੋ ਕਤਲਾਂ ਨੇ ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਥਿਤੀ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਕਿਹਾ ਕਿ ਅਕਾਲੀ ਦਲ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ।


Recommended Posts