*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
2027 ‘ਚ ਭਾਜਪਾ ਇਕੱਲੀ ਬਣਾਏਗੀ ਸਰਕਾਰ: ਤਰੁਣ ਚੁੱਘ
January 3, 2026
2027-

Bhavika / Amritsar

ਧੜੱਲੇਦਾਰ ਬਿਊਰੋ 2027 ‘ਚ ਭਾਜਪਾ ਇਕੱਲੀ ਬਣਾਏਗੀ ਸਰਕਾਰ: ਤਰੁਣ ਚੁੱਘ ਅੰਮ੍ਰਿਤਸਰ, 3 ਜਨਵਰੀ 2026 : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਅਟਲ ਜੀ ਦੇ ਵਿਚਾਰ ਅਤੇ ਦੇਸ਼ ਭਗਤੀ ਅੱਜ ਵੀ ਭਾਜਪਾ ਲਈ ਪ੍ਰੇਰਣਾ ਹਨ। ਇਸ ਦੌਰਾਨ ਉਨ੍ਹਾਂ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਨਾਲ ਹੋ ਰਹੇ ਅੱਤਿਆਚਾਰਾਂ ਦੀ ਨਿੰਦਾ ਕੀਤੀ ਅਤੇ 328 ਪਾਵਨ ਸਰੂਪ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੁੱਘ ਨੇ ਦਾਅਵਾ ਕੀਤਾ ਕਿ ਭਾਜਪਾ ਆਪਣੇ ਬਲਬੂਤੇ ਸਰਕਾਰ ਬਣਾਏਗੀ ਅਤੇ ਸਾਰੀਆਂ 117 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਹੋਵੇਗਾ। ਨਾਲ ਹੀ, ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਕਾਨੂੰਨ-ਵਿਵਸਥਾ ਫੇਲ੍ਹ ਹੋਣ, ਵਧਦੇ ਅਪਰਾਧ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲਗਾਉਂਦਿਆਂ ਸੂਬੇ ਦੀ ਸਥਿਤੀ ‘ਤੇ ਚਿੰਤਾ ਜਤਾਈ।

2027


Recommended Posts