ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਰਵੋਚ: ਨੰਗੇ ਪੈਰੀਂ ਹਾਜ਼ਰੀ ਲਗਾਵਾਂਗਾ — ਭਗਵੰਤ ਮਾਨ
January 5, 2026
-

S M Singh / Chandigarh

ਧੜੱਲੇਦਾਰ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਰਵੋਚ: ਨੰਗੇ ਪੈਰੀਂ ਹਾਜ਼ਰੀ ਲਗਾਵਾਂਗਾ — ਭਗਵੰਤ ਮਾਨ ਚੰਡੀਗੜ੍ਹ, 5 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਹੁਕਮ ਉਨ੍ਹਾਂ ਲਈ ਸਰਵੋਚ ਹਨ ਅਤੇ ਉਹ ਬਿਨਾਂ ਕਿਸੇ ਹਿਚਕ ਦੇ ਉਨ੍ਹਾਂ ਦੀ ਪਾਲਣਾ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ 15 ਜਨਵਰੀ ਨੂੰ ਉਹ ਇੱਕ ਮੁੱਖ ਮੰਤਰੀ ਨਹੀਂ, ਸਗੋਂ ਇੱਕ ਆਮ ਸਿੱਖ ਵਜੋਂ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਹਾਜ਼ਰੀ ਲਗਾਉਣਗੇ। ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਕਾਰਨ ਉਹ ਉਸੇ ਦਿਨ ਅੰਮ੍ਰਿਤਸਰ ਵਿੱਚ ਹੋ ਰਹੇ ਰਾਸ਼ਟਰਪਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ, ਜਿਸ ਲਈ ਉਹ ਪਹਿਲਾਂ ਹੀ ਮਾਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਹੁਕਮ ਅਤੇ ਪੰਥਕ ਮਰਿਆਦਾ ਉਨ੍ਹਾਂ ਲਈ ਹਰ ਸਰਕਾਰੀ ਜ਼ਿੰਮੇਵਾਰੀ ਤੋਂ ਵੱਧ ਹੈ।


Recommended Posts