Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ   
ਆਪ ਛੱਡ ਕੇ ਹਰਮਿੰਦਰ ਸਿੰਘ ਸੰਧੂ ਅਕਾਲੀ ਦਲ ‘ਚ ਸ਼ਾਮਲ, ਚੱਬੇਵਾਲ ਦੀ ਸਿਆਸਤ ‘ਚ ਹਲਚਲ
January 7, 2026
-

Bhavika / Chandigarh

ਧੜੱਲੇਦਾਰ ਬਿਊਰੋ ਆਪ ਛੱਡ ਕੇ ਹਰਮਿੰਦਰ ਸਿੰਘ ਸੰਧੂ ਅਕਾਲੀ ਦਲ ‘ਚ ਸ਼ਾਮਲ, ਚੱਬੇਵਾਲ ਦੀ ਸਿਆਸਤ ‘ਚ ਹਲਚਲ ਚੰਡੀਗੜ੍ਹ, 7 ਜਨਵਰੀ 2026 : ਆਪ ਦੇ ਸੀਨੀਅਰ ਆਗੂ ਅਤੇ ਚੱਬੇਵਾਲ ਤੋਂ ਚੋਣ ਲੜ੍ਹ ਚੁੱਕੇ ਹਰਮਿੰਦਰ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਸਿਆਸਤ ਵਿੱਚ ਨਵਾਂ ਮੋੜ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿਸ ਨਾਲ ਚੱਬੇਵਾਲ ਹਲਕੇ ਵਿੱਚ ਅਕਾਲੀ ਦਲ ਨੂੰ ਤਾਕਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਧੂ ਨੇ ਆਪ ਦੀ ਟਿਕਟ ‘ਤੇ ਲਗਭਗ 40 ਹਜ਼ਾਰ ਵੋਟਾਂ ਹਾਸਲ ਕੀਤੀਆਂ ਸਨ। ਹੁਣ ਅਕਾਲੀ ਦਲ ਵਿੱਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਚੱਬੇਵਾਲ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸੰਧੂ ਦਾ ਤਜਰਬਾ ਅਤੇ ਮਿਹਨਤ ਪਾਰਟੀ ਲਈ ਮਹੱਤਵਪੂਰਨ ਸਾਬਤ ਹੋਵੇਗੀ।


Recommended Posts