ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
Sgpc ਪ੍ਰਧਾਨ ਨੇ ਆਤਿਸ਼ੀ ਦੀ ਵਿਧਾਇਕੀ ਰੱਦ ਕਰਨ ਦੀ ਕੀਤੀ ਮੰਗ !
January 8, 2026
Sgpc-

S M Singh / Amritsar

Reporter..S M Singh ਐਸਜੀਪੀਸੀ ਪ੍ਰਧਾਨ ਨੇ ਆਤਿਸ਼ੀ ਦੀ ਵਿਧਾਇਕੀ ਰੱਦ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 8 ਜਨਵਰੀ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਵਿਧਾਨ ਸਭਾ ਵਿੱਚ ਆਤਿਸ਼ੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੀਤੀ ਟਿੱਪਣੀ ਦੀ ਤੀਖੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਿਆਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰਾ ਆਘਾਤ ਪਹੁੰਚਾਉਂਦਾ ਹੈ ਅਤੇ ਇਹ ਆਪ ਆਦਮੀ ਪਾਰਟੀ ਦੇ ਆਗੂਆਂ ਦੀ ਗੈਰ-ਜਿੰਮੇਵਾਰ ਸੋਚ ਨੂੰ ਦਰਸਾਉਂਦਾ ਹੈ। ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਧਰਮ ਦੀ ਖਾਤਿਰ ਆਪਣੀ ਸ਼ਹਾਦਤ ਦਿੱਤੀ ਸੀ ਅਤੇ ਇਸ ਤਰ੍ਹਾਂ ਦੀ ਭਾਸ਼ਾ ਕਦੇ ਵੀ ਸਵੀਕਾਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਆਤਿਸ਼ੀ ਦੀ ਵਿਧਾਇਕੀ ਰੱਦ ਕਰਨ ਦੀ ਮੰਗ ਕਰਦੇ ਹੋਏ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਵੀ ਸਪਸ਼ਟ ਜਵਾਬ ਮੰਗਿਆ ਕਿ ਕੀ ਇਸ ਮਾਮਲੇ ਵਿੱਚ ਕੋਈ ਕਾਰਵਾਈ ਕੀਤੀ ਜਾਵੇਗੀ।

Sgpc


Recommended Posts