ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪੰਜਾਬ ਕੈਬਨਿਟ ਦੀ ਵੱਡੀ ਮੀਟਿੰਗ 9 ਜਨਵਰੀ ਨੂੰ
January 8, 2026
-9-

Bhavika / Chandigarh

ਧੜੱਲੇਦਾਰ ਬਿਊਰੋ ਪੰਜਾਬ ਕੈਬਨਿਟ ਦੀ ਵੱਡੀ ਮੀਟਿੰਗ 9 ਜਨਵਰੀ ਨੂੰ ਚੰਡੀਗੜ੍ਹ, 8 ਜਨਵਰੀ 2026 : ਮੁੱਖ ਮੰਤਰੀ ਭਗਵੰਤ ਮਾਨ ਨੇ 9 ਜਨਵਰੀ ਨੂੰ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਬੈਠਕ ਬੁਲਾਈ ਹੈ, ਜੋ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ, ਨਵੀਆਂ ਨੀਤੀਆਂ ਅਤੇ ਲੋਕ-ਹਿੱਤ ਨਾਲ ਸੰਬੰਧਿਤ ਕੁਝ ਮਹੱਤਵਪੂਰਨ ਫੈਸਲੇ ਕੀਤੇ ਜਾ ਸਕਦੇ ਹਨ।

9


Recommended Posts