ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਆਤਿਸ਼ੀ ਦੇ ਬਿਆਨ ਨੂੰ ਲੈ ਕੇ ਭਾਜਪਾ ਦਾ ਹਮਲਾ, ਮਾਫ਼ੀ ਦੀ ਮੰਗ
January 9, 2026
-

S M Singh / Nawanshahr

Reporter..S M Singh ਆਤਿਸ਼ੀ ਦੇ ਬਿਆਨ ਨੂੰ ਲੈ ਕੇ ਭਾਜਪਾ ਦਾ ਹਮਲਾ, ਮਾਫ਼ੀ ਦੀ ਮੰਗ ਨਵਾਂ ਸ਼ਹਿਰ, 9 ਜਨਵਰੀ 2026 : ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਸਿੱਖ ਗੁਰੂ ਸਾਹਿਬਾਨ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਸਿਆਸੀ ਤੇ ਧਾਰਮਿਕ ਪੱਧਰ ‘ਤੇ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਟਿੱਪਣੀ ਨੂੰ ਸਿੱਖ ਭਾਵਨਾਵਾਂ ਨਾਲ ਟਕਰਾਉਂਦੀ ਹੋਈ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਸਿੱਖ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਸਿਰਫ਼ ਅਗਿਆਨਤਾ ਹੀ ਨਹੀਂ, ਸਗੋਂ ਸਿਆਸੀ ਲਾਭ ਲਈ ਧਾਰਮਿਕ ਮਰਿਆਦਾ ਨਾਲ ਖੇਡ ਹਨ। ਉਨ੍ਹਾਂ ਆਮ ਆਦਮੀ ਪਾਰਟੀ ਤੋਂ ਮੰਗ ਕੀਤੀ ਕਿ ਆਤਿਸ਼ੀ ਤੋਂ ਤੁਰੰਤ ਮਾਫ਼ੀ ਮੰਗਵਾਈ ਜਾਵੇ, ਨਹੀਂ ਤਾਂ ਪਾਰਟੀ ਦੀ ਚੁੱਪ ਨੂੰ ਇਸ ਬਿਆਨ ਨਾਲ ਸਹਿਮਤੀ ਮੰਨਿਆ ਜਾਵੇਗਾ।


Recommended Posts