ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਮਜੀਠੀਆ ਨਾਲ ਜੁੜਿਆ ਨੌਕਰ ਦਵਿੰਦਰ ਵੇਰਕਾ ਗ੍ਰਿਫ਼ਤਾਰ, ਦੋ ਦਿਨਾਂ ਦਾ ਪੁਲਿਸ ਰਿਮਾਂਡ
January 9, 2026
-

S M Singh / Chandigarh

ਧੜੱਲੇਦਾਰ ਬਿਊਰੋ ਮਜੀਠੀਆ ਨਾਲ ਜੁੜਿਆ ਨੌਕਰ ਦਵਿੰਦਰ ਵੇਰਕਾ ਗ੍ਰਿਫ਼ਤਾਰ, ਦੋ ਦਿਨਾਂ ਦਾ ਪੁਲਿਸ ਰਿਮਾਂਡ ਚੰਡੀਗੜ੍ਹ, 9 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਨੌਕਰ ਦਵਿੰਦਰ ਵੇਰਕਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਵਿੰਦਰ ‘ਤੇ ਵਿਜੀਲੈਂਸ ਟੀਮ ਦੀ ਕਾਰਵਾਈ ਵਿੱਚ ਦਖ਼ਲ ਦੇਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਕਰਨ ਦੇ ਦੋਸ਼ ਲੱਗੇ ਹਨ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਦੀ ਮੰਗ ‘ਤੇ ਅਦਾਲਤ ਨੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਦਿੱਤਾ, ਤਾਂ ਜੋ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਸਕੇ।


Recommended Posts