ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸੀਐੱਮ ਭਗਵੰਤ ਮਾਨ ਦਾ ਜਲੰਧਰ ਦੌਰਾ ਅਚਾਨਕ ਰੱਦ
January 10, 2026
-

Rajni / Jalandhar

Reporter..Rajni ਸੀਐੱਮ ਭਗਵੰਤ ਮਾਨ ਦਾ ਜਲੰਧਰ ਦੌਰਾ ਅਚਾਨਕ ਰੱਦ ਜਲੰਧਰ, 10 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਲੰਧਰ ਆਉਣ ਦਾ ਪ੍ਰੋਗਰਾਮ ਅਚਾਨਕ ਰੱਦ ਹੋ ਗਿਆ ਹੈ, ਹਾਲਾਂਕਿ ਇਸ ਦਾ ਪਹਿਲਾਂ ਅਧਿਕਾਰਤ ਐਲਾਨ ਹੋ ਚੁੱਕਾ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਮੁੱਖ ਮੰਤਰੀ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਜਲੰਧਰ ਪਹੁੰਚ ਸਕਦੇ ਹਨ। ਦੌਰੇ ਤੋਂ ਪਹਿਲਾਂ ਭਾਜਪਾ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਸਿੱਖ ਗੁਰੂਆਂ ਦੇ ਅਪਮਾਨ ਨਾਲ ਜੁੜੇ ਮਾਮਲੇ ‘ਤੇ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ। ਭਾਵੇਂ ਚਰਚਾ ਇਹ ਹੈ ਕਿ ਜਲੰਧਰ ਵਿੱਚ ਦਰਜ ਐਫਆਈਆਰ ਕਾਰਨ ਦੌਰਾ ਟਾਲਿਆ ਗਿਆ, ਪਰ ਸਰਕਾਰ ਵੱਲੋਂ ਰੱਦ ਕਰਨ ਬਾਰੇ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ।


Recommended Posts