ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਕਾਂਗਰਸ ਨਹੀਂ ਛੱਡਾਂਗਾ: ਚਰਨਜੀਤ ਸਿੰਘ ਚੰਨੀ ਦਾ ਸਪਸ਼ਟ ਬਿਆਨ
January 20, 2026
-

S M Singh / Barnala

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸਪਸ਼ਟ ਕੀਤਾ ਕਿ ਉਹ ਕਾਂਗਰਸ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਹਨ ਅਤੇ ਪਾਰਟੀ ਛੱਡਣ ਦਾ ਕੋਈ ਸਵਾਲ ਹੀ ਨਹੀਂ। ਭਾਜਪਾ ਆਗੂ ਕੇਵਲ ਢਿੱਲੋਂ ਦੇ ਸੱਦੇ ਅਤੇ ਪਾਰਟੀ ਅੰਦਰ ਚੱਲ ਰਹੀ ਚਰਚਾ ‘ਤੇ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਵਫ਼ਾਦਾਰ ਹਨ ਅਤੇ ਆਪਣੀ ਗੱਲ ਪਾਰਟੀ ਫੋਰਮ ‘ਤੇ ਰੱਖਣਾ ਹਰ ਆਗੂ ਦਾ ਹੱਕ ਹੈ। ਜਾਤੀਵਾਦ ਦੇ ਦੋਸ਼ਾਂ ‘ਤੇ ਚੰਨੀ ਨੇ ਆਪਣੇ ਮੁੱਖ ਮੰਤਰੀ ਕਾਰਜਕਾਲ ਦੀਆਂ ਨੀਤੀਆਂ ਗਿਣਵਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਵਰਗ ਦੇ ਗਰੀਬਾਂ ਲਈ ਕੰਮ ਕੀਤਾ। ਬਿਜਲੀ ਬਿੱਲ ਮਾਫ਼ੀ, ਹਰ ਗਰੀਬ ਬੱਚੇ ਲਈ ਵਰਦੀ, ਸਕਾਲਰਸ਼ਿਪ ਸਕੀਮ ਅਤੇ ਕਿਸਾਨ-ਮਜ਼ਦੂਰਾਂ ਲਈ ਮੁਆਵਜ਼ੇ ਨੂੰ ਉਦਾਹਰਨ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵੱਖ-ਵੱਖ ਧਰਮਾਂ ਤੇ ਜਾਤਾਂ ਦਾ ਗੁਲਦਸਤਾ ਹੈ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ‘ਚ ਯਕੀਨ ਰੱਖਦੇ ਹਨ।


Recommended Posts