*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
Bjp ਵੱਲੋਂ ਲਗਾਏ ਇਲਜ਼ਾਮਾਂ ਨੂੰ ਅਤਿਸ਼ੀ ਨੇ ਦੱਸਿਆ ਬੇਬੁਨਿਆਦ
January 20, 2026
Bjp-

Rajni / New Delhi

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਸਿੱਖ ਗੁਰੂਆਂ ਨਾਲ ਜੁੜੇ ਵਿਵਾਦਿਤ ਵੀਡੀਓ ਮਾਮਲੇ ‘ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਆਤਿਸ਼ੀ ਨੇ ਦੋਸ਼ ਲਗਾਇਆ ਕਿ ਭਾਜਪਾ ਸਿਆਸੀ ਫ਼ਾਇਦੇ ਲਈ ਝੂਠੀ ਵੀਡੀਓ ਫੈਲਾ ਰਹੀ ਹੈ, ਜਦਕਿ ਉਹ ਸਿੱਖ ਗੁਰੂਆਂ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਪਿਲ ਮਿਸ਼ਰਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ, ਪਹਿਲਾਂ ਵੀ ਉਹ ਝੂਠੇ ਇਲਜ਼ਾਮ ਲਗਾ ਕੇ ਮਾਫ਼ੀ ਮੰਗ ਚੁੱਕੇ ਹਨ। ਆਤਿਸ਼ੀ ਨੇ ਕਿਹਾ ਕਿ ਇਸ ਵਾਰ ਵੀ ਭਾਜਪਾ ਨੂੰ ਲੋਕਾਂ ਨੂੰ ਗੁਮਰਾਹ ਕਰਨ ਲਈ ਜਵਾਬਦੇਹ ਬਣਨਾ ਪਵੇਗਾ।

Bjp


Recommended Posts