*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਅਕਾਲੀ ਦਲ ਨੇ 2027 ਚੋਣਾਂ ਲਈ ਤਿਆਰੀਆਂ ਤੇਜ਼ ਕੀਤੀਆਂ
January 24, 2026
-2027-

Rajni / Chandigarh

ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੰਡੀਗੜ੍ਹ ਵਿੱਚ ਪਾਰਟੀ ਦਫ਼ਤਰ ਵਿਖੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਿਆਸੀ ਹਾਲਾਤ ਅਤੇ ਪਾਰਟੀ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਆਗੂਆਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ।

2027


Recommended Posts