ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਨਾਭਾ ਜੇਲ੍ਹ ਵਿੱਚ ਬਾਬਾ ਗੁਰਿੰਦਰ ਢਿੱਲੋਂ ਦੀ ਮਜੀਠੀਆ ਨਾਲ ਮੁਲਾਕਾਤ !
February 2, 2026
-

S M Singh / Nabha

ਨਾਭਾ ਜੇਲ੍ਹ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਬਾਹਰ ਆ ਕੇ ਉਨ੍ਹਾਂ ਨੇ ਸਾਫ਼ ਕਿਹਾ ਕਿ ਮਜੀਠੀਆ ਉਨ੍ਹਾਂ ਦਾ ਨਜ਼ਦੀਕੀ ਦੋਸਤ ਅਤੇ ਪਰਿਵਾਰਕ ਮੈਂਬਰ ਹੈ, ਇਸ ਲਈ ਮਿਲਣਾ ਸਵਭਾਵਿਕ ਸੀ, ਜਦਕਿ ਅੰਦਰ ਹੋਈ ਗੱਲਬਾਤ ਨੂੰ ਉਨ੍ਹਾਂ ਨੇ ਨਿੱਜੀ ਮਾਮਲਾ ਦੱਸਿਆ। ਮਜੀਠੀਆ ਉੱਤੇ ਲੱਗੇ ਇਲਜ਼ਾਮਾਂ ਬਾਰੇ ਬੋਲਦਿਆਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ, ਹਾਲਾਂਕਿ ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਆਪਣੀ ਜਗ੍ਹਾ ਹੈ। ਇਸ ਮੁਲਾਕਾਤ ਅਤੇ ਬਿਆਨ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ।


Recommended Posts