ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਡੇਰਾ ਬਿਆਸ ਮੁਖੀ ’ਤੇ ਇਸ਼ਾਰਿਆਂ ਵਿੱਚ ਸੀਐੱਮ ਭਗਵੰਤ ਮਾਨ ਦਾ ਤਿੱਖਾ ਵਾਰ
February 3, 2026
-

S M Singh / Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਮ ਲਏ ਸੋਸ਼ਲ ਮੀਡੀਆ ਰਾਹੀਂ ਤਿੱਖੀ ਟਿੱਪਣੀ ਕਰਦਿਆਂ ਇਸ਼ਾਰਿਆਂ ਵਿੱਚ ਡੇਰਾ ਬਿਆਸ ਮੁਖੀ ’ਤੇ ਨਿਸ਼ਾਨਾ ਸਾਧਿਆ। ਪੰਜਾਬੀ ਵਿਚ ਕੀਤੇ ਟਵੀਟ ਵਿੱਚ ਉਨ੍ਹਾਂ ਲਿਖਿਆ ਕਿ ’’ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ ਜਿਥੇ ਮੁਲਾਕਾਤੀ ਹੀ ਜੱਜ ਬਣ ਜਾਣ..’’। ਇਹ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਇਕ ਦਿਨ ਪਹਿਲਾਂ ਡੇਰਾ ਬਿਆਸ ਮੁਖੀ ਵੱਲੋਂ ਨਾਭਾ ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਕੇ ਉਸ ਉੱਤੇ ਲੱਗੇ ਕੇਸਾਂ ਨੂੰ ਗਲਤ ਦੱਸਿਆ ਗਿਆ ਸੀ।


Recommended Posts