ਮਜੀਠੀਆ ਦੀ ਰਿਹਾਈ ਮਗਰੋਂ ਅਕਾਲੀ ਦਲ ਦੀ ਵੱਡੀ ਮੀਟਿੰਗ ਕੱਲ੍ਹ, ਸੁਖਬੀਰ ਬਾਦਲ ਕਰਨਗੇ ਅਗਵਾਈ
February 4, 2026
S M Singh / Chandigarh
ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਅਗਲੀ ਚਾਲ ਤੈਅ ਕਰਨ ਲਈ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਅਹਿਮ ਬੈਠਕ ਬੁਲਾਈ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਅਤੇ ਜਿਸ ਵਿੱਚ ਕੋਰ ਕਮੇਟੀ ਸਮੇਤ ਸੀਨੀਅਰ ਆਗੂ ਮੌਜੂਦਾ ਸਿਆਸੀ ਸਥਿਤੀ 'ਤੇ ਭਵਿੱਖੀ ਰਣਨੀਤੀ ‘ਤੇ ਚਰਚਾ ਕਰਨਗੇ।
Recommended Posts
Trending Stories
Hot News