*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਲੀਡਰਸ਼ਿਪ ਬਦਲਾਅ ਬਿਨਾਂ ਅਕਾਲੀ ਏਕਤਾ ਸੰਭਵ ਨਹੀਂ: ਗਿਆਨੀ ਹਰਪ੍ਰੀਤ ਸਿੰਘ
February 5, 2026
-

S M Singh / Amritsar

ਗਿਆਨੀ ਹਰਪ੍ਰੀਤ ਸਿੰਘ ਨੇ ਬਿਕਰਮ ਮਜੀਠੀਆ ਵੱਲੋਂ ਅਕਾਲੀ ਧਿਰਾਂ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ‘ਤੇ ਕਿਹਾ ਹੈ ਕਿ ਸਿਰਫ਼ ਬਿਆਨਾਂ ਨਾਲ ਨਹੀਂ, ਅਸਲ ਏਕਤਾ ਲਈ ਲੀਡਰਸ਼ਿਪ ਵਿੱਚ ਬਦਲਾਅ ਜ਼ਰੂਰੀ ਹੈ। ਉਨ੍ਹਾਂ ਸਾਫ਼ ਕੀਤਾ ਕਿ ਜਦ ਤੱਕ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਹਨ, ਤਦ ਤੱਕ ਕਿਸੇ ਵੀ ਕਿਸਮ ਦਾ ਸਮਝੌਤਾ ਆਸਾਨ ਨਹੀਂ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਸਿਆਸੀ ਫਾਇਦੇ ਲਈ ਨਹੀਂ, ਸਗੋਂ ਪੰਥਕ ਅਸੂਲਾਂ ਦੇ ਆਧਾਰ ‘ਤੇ ਹੀ ਏਕਤਾ ਹੋਣੀ ਚਾਹੀਦੀ ਹੈ, ਹਾਲਾਂਕਿ ਉਨ੍ਹਾਂ ਮਜੀਠੀਆ ਦੀ ਜੋੜਨ ਵਾਲੀ ਸੋਚ ਦੀ ਕਦਰ ਕੀਤੀ।


Recommended Posts