ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਸੁਖਬੀਰ ਬਾਦਲ ਦਾ ਦਾਅਵਾ: 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ
February 6, 2026
-2027-

Rajni / Lalru

ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਉਹ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਮਲਕਪੁਰ ਦੀ ਭੈਣ ਨਵਦੀਪ ਕੌਰ ਦੇ ਵਿਆਹ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ। ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਵਿਕਾਸ ਪੱਖੋਂ ਕਾਫੀ ਪਿੱਛੇ ਧੱਕ ਦਿੱਤਾ ਹੈ ਅਤੇ ਸੂਬੇ ਦੀ ਤਰੱਕੀ ਸਿਰਫ਼ ਇੱਕ ਮਜ਼ਬੂਤ ਖੇਤਰੀ ਪਾਰਟੀ ਨਾਲ ਹੀ ਸੰਭਵ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਦਿੱਲੀ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਦੱਸਦਿਆਂ ਕਿਹਾ ਕਿ 2027 ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਵਾਅਦੇ ਨਾ ਨਿਭਾਉਣ ਦਾ ਜਵਾਬ ਦੇਣਗੇ। ਬਾਦਲ ਨੇ ਅਕਾਲੀ ਦਲ ਨੂੰ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਦੱਸਦੇ ਹੋਏ ਕਿਹਾ ਕਿ ਭਵਿੱਖ ਦੀ ਸਰਕਾਰ ਵਿੱਚ ਦਲਿਤਾਂ ਸਮੇਤ ਹਰ ਵਰਗ ਨੂੰ ਬਰਾਬਰ ਹਿੱਸਾ ਮਿਲੇਗਾ। ਇਸ ਮੌਕੇ ਉਨ੍ਹਾਂ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੂੰ ਪਾਰਟੀ ਦਾ ਮਜ਼ਬੂਤ ਹਿੰਦੂ ਚਿਹਰਾ ਦੱਸਦਿਆਂ ਅੱਗੇ ਵੱਡੀ ਭੂਮਿਕਾ ਦੇ ਸੰਕੇਤ ਵੀ ਦਿੱਤੇ।

2027


Recommended Posts