ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਡਾ. ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਦਾ ਐਲਾਨ
February 6, 2026
-

Rajni / Amritsar

ਪੰਜਾਬ ਕਾਂਗਰਸ ਵਿੱਚ ਵੱਡੀ ਸਿਆਸੀ ਹਲਚਲ ਦੇ ਵਿਚਕਾਰ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਦੱਸਿਆ ਕਿ ਪਹਿਲਾਂ ਮੁਅੱਤਲੀ ਤੋਂ ਬਾਅਦ ਹੁਣ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕੀਤੀ ਗਈ ਹੈ, ਭਾਵੇਂ ਅਧਿਕਾਰਤ ਪੱਤਰ ਹਜੇ ਜਾਰੀ ਨਹੀਂ ਹੋਇਆ। ਦਿਲਚਸਪ ਗੱਲ ਇਹ ਹੈ ਕਿ ਡਾ. ਸਿੱਧੂ ਪਹਿਲਾਂ ਹੀ ਕਾਂਗਰਸ ਛੱਡਣ ਦਾ ਐਲਾਨ ਕਰ ਚੁੱਕੀ ਹਨ।


Recommended Posts