*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਖਹਿਰਾ ਦੇ ਘਰ ‘ਤੇ ਬੁਲਡੋਜ਼ਰ ਕਾਰਵਾਈ ਨਾਲ ਸਿਆਸਤ ਗਰਮ
February 23, 2026
-

Rajni / Chandigarh

ਰਾਮਗੜ੍ਹ ਵਿਖੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ‘ਤੇ ਪ੍ਰਸ਼ਾਸਨ ਵੱਲੋਂ ਕੀਤੀ ਤੋੜ-ਫੋੜ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਨਵਾਂ ਮੋੜ ਆ ਗਿਆ ਹੈ। ਅਧਿਕਾਰੀਆਂ ਨੇ ਨਾਜਾਇਜ਼ ਉਸਾਰੀ ਦਾ ਹਵਾਲਾ ਦੇਂਦਿਆਂ ਮਕਾਨ ਦਾ ਇਕ ਹਿੱਸਾ ਢਾਹ ਦਿੱਤਾ, ਜਿਸ ਕਾਰਨ ਵਿਰੋਧੀ ਧਿਰਾਂ ਨੇ ਇਸ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਘਟਨਾ ਮਗਰੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਖਹਿਰਾ ਨਾਲ ਸੰਪਰਕ ਕਰਕੇ ਸਥਿਤੀ ਬਾਰੇ ਜਾਣਕਾਰੀ ਲਈ। ਪੁਰਾਣੀਆਂ ਸਿਆਸੀ ਤਕਰਾਰਾਂ ਦੇ ਬਾਵਜੂਦ ਹੋਈ ਇਹ ਗੱਲਬਾਤ ਕਈ ਅਰਥ ਕੱਢ ਰਹੀ ਹੈ। ਕਾਂਗਰਸ ਸਮੇਤ ਹੋਰ ਵਿਰੋਧੀ ਨੇਤਾਵਾਂ ਨੇ ਇਸਨੂੰ ਸਿਆਸੀ ਰੰਜਿਸ਼ ਕਰਾਰ ਦਿੰਦਿਆਂ ਸਰਕਾਰ ਦੀ ਨੀਅਤ ‘ਤੇ ਉੰਗਲ ਉਠਾਈ ਹੈ।


Recommended Posts