ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਵਿਆਹ ਸਮਾਗਮ ‘ਚ ਮਜੀਠੀਆ 'ਤੇ ਮਨਪ੍ਰੀਤ ਬਾਦਲ ਇਕੱਠੇ ਨਜ਼ਰ ਆਏ
February 28, 2026
-

Rajni / Chandigarh

ਪੰਜਾਬ ਦੀ ਰਾਜਨੀਤੀ ਵਿੱਚ ਆਮ ਤੌਰ ‘ਤੇ ਵੱਖ-ਵੱਖ ਧਿਰਾਂ ‘ਚ ਖੜ੍ਹੇ ਨਜ਼ਰ ਆਉਣ ਵਾਲੇ ਬਿਕਰਮ ਸਿੰਘ ਮਜੀਠੀਆ ਅਤੇ ਮਨਪ੍ਰੀਤ ਸਿੰਘ ਬਾਦਲ ਇੱਕ ਨਿੱਜੀ ਵਿਆਹ ਸਮਾਗਮ ਦੌਰਾਨ ਇਕੱਠੇ ਦਿੱਖ ਪਏ। ਇਹ ਮੌਕਾ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਇੰਚਾਰਜ ਏਆਈਜੀ ਹਰਮੀਕ ਸਿੰਘ ਦਿਓਲ ਦੇ ਪੁੱਤਰ ਦੇ ਵਿਆਹ ਦਾ ਸੀ, ਜਿੱਥੇ ਦੋਵਾਂ ਆਗੂਆਂ ਨੇ ਮਿਲ ਕੇ ਗੱਲਬਾਤ ਵੀ ਕੀਤੀ। ਇਸ ਮਿਲਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਵਿੱਚ ਹਨ। ਭਾਵੇਂ ਪ੍ਰੋਗਰਾਮ ਪੂਰੀ ਤਰ੍ਹਾਂ ਪਰਿਵਾਰਕ ਸੀ, ਪਰ ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਦੇ ਅਰਥ ਕੱਢੇ ਜਾ ਰਹੇ ਹਨ। ਮੌਜੂਦਾ ਸਿਆਸੀ ਹਾਲਾਤਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਨਾਲ ਜੁੜੇ ਇਨ੍ਹਾਂ ਆਗੂਆਂ ਦਾ ਇਸ ਤਰ੍ਹਾਂ ਇਕੱਠੇ ਨਜ਼ਰ ਆਉਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ।


Recommended Posts