ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਖੰਨਾ ਰੈਲੀ ‘ਚ ਸੁਖਬੀਰ ਬਾਦਲ ਦੇ ਵੱਡੇ ਐਲਾਨ
March 10, 2026
-

Rajni / Khanna

ਖੰਨਾ ਦੀ ਦਾਣਾ ਮੰਡੀ ਵਿੱਚ ਹੋਈ ‘ਪੰਜਾਬ ਬਚਾਓ’ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਮੁੜ ਸੱਤਾ ਵਿੱਚ ਆਇਆ ਤਾਂ ਖੰਨਾ ਅਤੇ ਜਗਰਾਓਂ ਨੂੰ ਨਵੇਂ ਜ਼ਿਲ੍ਹੇ ਬਣਾਇਆ ਜਾਵੇਗਾ ਅਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਅਤੇ ਪਸ਼ੂ ਚਿਕਿਤਸਾ ਕਾਲਜ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਬਜ਼ੁਰਗਾਂ ਲਈ 3100 ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦਾ ਵਾਅਦਾ ਵੀ ਕੀਤਾ ਗਿਆ। ਰੈਲੀ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੀ ਨੇਤ੍ਰਤਾ ‘ਤੇ ਵੀ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸੂਬੇ ਦੇ ਵੱਡੇ ਫੈਸਲੇ ਬਾਹਰੋਂ ਲਏ ਜਾ ਰਹੇ ਹਨ। ਆੜ੍ਹਤੀਆਂ ਦੇ ਮਸਲੇ ਉੱਠਾਉਂਦਿਆਂ ਉਨ੍ਹਾਂ ਆੜ੍ਹਤ ਘਟਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਵਪਾਰੀਆਂ ਨਾਲ ਨਿਆਂ ਨਹੀਂ। ਨਾਲ ਹੀ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਅਸਲ ਚਿੰਤਾ ਸਿਰਫ਼ ਅਕਾਲੀ ਦਲ ਨੂੰ ਹੀ ਹੈ।


Recommended Posts