ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਚੰਡੀਗੜ੍ਹ ਮਸਲੇ ‘ਤੇ ਮਜੀਠੀਆ ਨੇ ਸੂਬਾ ਸਰਕਾਰ ਨੂੰ ਘੇਰਿਆ
March 10, 2026
-

S M Singh / Chandigarh

ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਮਸਲੇ ‘ਤੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਨਹੀਂ ਰੱਖ ਰਹੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਲਈ ਕੇਂਦਰ ਨੂੰ ਅਧਿਕਾਰੀਆਂ ਦੀ ਸੂਚੀ ਨਾ ਭੇਜਣਾ ਇਸ ਗੱਲ ਦਾ ਸੰਕੇਤ ਹੈ ਕਿ ਸੂਬਾ ਸਰਕਾਰ ਆਪਣੇ ਹੱਕਾਂ ਨੂੰ ਲੈ ਕੇ ਪਿੱਛੇ ਹਟ ਰਹੀ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਕਾਡਰ ਦੀ ਅਧਿਕਾਰੀ ਕੰਵਰਦੀਪ ਕੌਰ ਦਾ ਕਾਰਜਕਾਲ ਮੁਕਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਹਰਿਆਣਾ ਕਾਡਰ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਹੋਰ ਅਹਿਮ ਅਹੁਦੇ ਵੀ ਖਾਲੀ ਪਏ ਹਨ ਅਤੇ ਇਹ ਹਾਲਾਤ ਪੰਜਾਬ ਦੇ ਹਿੱਤਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦੇ ਹਨ।


Recommended Posts