*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਧਾਨ ਸਭਾ ਵਿੱਚ ਚੀਮਾ 'ਤੇ ਖਹਿਰਾ ਵਿਚਕਾਰ ਤਿੱਖੀ ਤਕਰਾਰ
March 11, 2026
-

S M Singh /

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਕਾਰ ਤਿੱਖੀ ਤਕਰਾਰ ਹੋ ਗਈ। ਔਰਤਾਂ ਬਾਰੇ ਕਥਿਤ ਟਿੱਪਣੀ ਨੂੰ ਲੈ ਕੇ ਸਦਨ ਦਾ ਮਾਹੌਲ ਗਰਮਾ ਗਿਆ ਅਤੇ ਦੋਵੇਂ ਪੱਖਾਂ ਵੱਲੋਂ ਇਕ ਦੂਜੇ ‘ਤੇ ਸਖ਼ਤ ਬੋਲ ਬੋਲੇ ਗਏ। ਚੀਮਾ ਨੇ ਖਹਿਰਾ ਦੇ ਰਵੱਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਸਮਾਜ ਲਈ ਠੀਕ ਨਹੀਂ ਹਨ, ਜਦਕਿ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਕੀਤੀ ਗਈ ਇਕ ਪੋਸਟ ਤੋਂ ਬਾਅਦ ਹੋਰ ਵੀ ਵਧ ਗਿਆ, ਜਿਸ ਕਾਰਨ ਸਦਨ ਵਿੱਚ ਕਾਫ਼ੀ ਹੰਗਾਮਾ ਵੇਖਣ ਨੂੰ ਮਿਲਿਆ।


Recommended Posts