*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮੋਗਾ ਤੋਂ ਅਮਿਤ ਸ਼ਾਹ ਦਾ ਪੰਜਾਬ ਦੀ ਸਿਆਸਤ ‘ਤੇ ਵੱਡਾ ਬਿਆਨ
March 14, 2026
-

S M Singh / Moga

ਮੋਗਾ ਵਿੱਚ ਇਕ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਰਾਜਨੀਤੀ ਬਾਰੇ ਬੋਲਦਿਆਂ ਕਿਹਾ ਕਿ ਭਾਜਪਾ ਨੂੰ ਮਿਲੇ ਵੋਟ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਸਰਕਾਰ ਬਣਾਉਣ ਦਾ ਆਧਾਰ ਬਣ ਸਕਦੇ ਹਨ। ਉਨ੍ਹਾਂ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਅਤੇ ਗੰਭੀਰ ਪ੍ਰਸ਼ਾਸਨ ਦੀ ਲੋੜ ਹੈ। ਭਾਸ਼ਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਗੁਰੂ ਸਾਹਿਬਾਨ ਅਤੇ ਆਜ਼ਾਦੀ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ। ਸ਼ਾਹ ਨੇ ਕਿਹਾ ਕਿ ਭਾਜਪਾ ਸੱਤਾ ਵਿੱਚ ਆਉਣ ‘ਤੇ ਨਸ਼ੇ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇਗੀ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਨੂੰ ਰੋਕਣ ਲਈ ਕਾਨੂੰਨ ਲਿਆਇਆ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕੀਤੇ ਕੁਝ ਕੰਮਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਕਿਸਾਨਾਂ ਅਤੇ ਸਿੱਖ ਕੌਮ ਨਾਲ ਜੁੜੇ ਕਈ ਫੈਸਲੇ ਵੀ ਲਏ ਗਏ ਹਨ, ਜਦਕਿ ਮੌਜੂਦਾ ਸੂਬਾ ਸਰਕਾਰ ‘ਤੇ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਆਲੋਚਨਾ ਵੀ ਕੀਤੀ।


Recommended Posts