ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ
May 26, 2026
Punjab-Rasoi-Scheme-

Aman Makkar / Ludhiana

26 ਮਈ ਲੁਧਿਆਣਾ (ਅਮਨ ਮੱਕੜ) ਆਮ ਆਦਮੀ ਪਾਰਟੀ ਵੱਲੋਂ 'ਮੇਰੀ ਰਸੋਈ ਸਕੀਮ' ਤਹਿਤ ਅੱਜ ਪਿੰਡ ਲਾਦੀਆਂ ਖੁਰਦ ਦੀ ਕੋਆਪਰੇਟਿਵ ਸੁਸਾਇਟੀ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਸ. ਗੁਰਜੀਤ ਸਿੰਘ ਗਿੱਲ ਵੱਲੋਂ ਵੰਡੀਆਂ ਗਈਆਂ ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਲੋਕਾਂ ਵਿੱਚ ਖੁਸ਼ੀ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਲੋਕ ਭਲਾਈ ਲਈ ਸਮਰਪਿਤ ਇਸ ਯੋਜਨਾ ਵਾਸਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਕਣਕ ਦੇ ਨਾਲ ਨਾਲ ਦਾਲਾਂ( ਮਾਹ / ਛੋਲਿਆਂ ਦੀ) ਖੰਡ, ਸਰੋਂ ਦਾ ਤੇਲ, ਹਲਦੀ ਅਤੇ ਲੂਣ ਦੀਆਂ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦਾ ਖਿਆਲ ਰੱਖ ਰਹੀ ਹੈ। ਚਾਹੇ ਉਹ ਪੰਜਾਬੀ ਹੋਵੇ ਚਾਹੇ ਉਹ ਪ੍ਰਵਾਸੀ ਹੋਵੇ ਆਮ ਆਦਮੀ ਪਾਰਟੀ ਹਰ ਪੰਜਾਬ ਦੇ ਵਸਨੀਕ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਤਾਂ ਜੋ ਪੰਜਾਬ ਖੁਸ਼ਹਾਲ ਪੰਜਾਬ ਬਣ ਸਕੇ

Punjab Rasoi Scheme


Recommended Posts