*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਗਰ ਕੌਂਸਲ ਸਰਹਿੰਦ-ਫ਼ਤਹਿਗੜ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ ਕੁੱਲ 80 ਵਾਰਡਾਂ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜੀਆਂ
May 27, 2026
Punjab-Municipal-Corporation-Ele

ਨਰੂਲਾ / Fatehgarh Sahib

ਜ਼ਿਲ੍ਹੇ ਅੰਦਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ ਕੁੱਲ 80 ਵਾਰਡਾਂ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਨਗਰ ਕੌਂਸਲ ਮੰਡੀ ਗੋਬਿੰਦਗੜ ਵਿਖੇ 71.11 ਫੀਸਦੀ, ਸਰਹਿੰਦ-ਫ਼ਤਹਿਗੜ ਸਾਹਿਬ 64.05 ਫੀਸਦੀ, ਬੱਸੀ ਪਠਾਣਾਂ ਵਿਖੇ 67.77 ਫੀਸਦੀ ਅਤੇ ਨਗਰ ਪੰਚਾਇਤ ਖਮਾਣੋਂ ਵਿਖੇ 73.56 ਫੀਸਦੀ ਮਤਦਾਨ ਹੋਇਆ। ਇਸ ਤਰਾਂ ਜ਼ਿਲ੍ਹੇ ਵਿੱਚ ਕੁੱਲ 69.10 ਫੀਸਦੀ ਮਤਦਾਨ ਹੋਇਆ ਹੈ। ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

Punjab Municipal Corporation Election


Recommended Posts