ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਟਿਆਲਾ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਰਕਰਾਂ ਅਤੇ ਆਗੂਆਂ ਦੇ ਭਾਰੀ ਉਤਸ਼ਾਹ ਕਾਰਨ ਇਹ ਇੱਕ ਵਿਸ਼ਾਲ ਕਾਨਫਰੰਸ ਦਾ ਰੂਪ ਧਾਰ ਗਈ।
June 1, 2026
Akali-Dal-Mann-Simranjeet-Singh-

ਨਰੂਲਾ / Patiala

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਟਿਆਲਾ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਰਕਰਾਂ ਅਤੇ ਆਗੂਆਂ ਦੇ ਭਾਰੀ ਉਤਸ਼ਾਹ ਕਾਰਨ ਇਹ ਇੱਕ ਵਿਸ਼ਾਲ ਕਾਨਫਰੰਸ ਦਾ ਰੂਪ ਧਾਰ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਜੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀਆਂ ਨੀਤੀਆਂ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਕਾਨਫਰੰਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਲਈ ਇੰਚਾਰਜਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ।

Akali Dal Mann Simranjeet Singh Mann


Recommended Posts